ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੱਤਰਕਾਰ ਰਾਮਚੰਦਰ ਛੱਤਰਪਤੀ ਕਤਲ ਕੇਸ ਵਿੱਚ ਡੇਰਾ ਮੁਖੀ ਰਾਮ ਰਹੀਮ ਨੂੰ ਬਰੀ ਕਰ ਦਿੱਤਾ ਹੈ। ਸਾਲ 2019 ਵਿੱਚ ਹੇਠਲੀ ਅਦਾਲਤ ਨੇ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ, ਜਿਸ ਨੂੰ ਹਾਈਕੋਰਟ ਨੇ ਰੱਦ ਕਰ ਦਿੱਤਾ। ਹਾਲਾਂਕਿ, ਅਦਾਲਤ ਨੇ ਇਸ ਮਾਮਲੇ ਵਿੱਚ ਸ਼ਾਮਲ ਤਿੰਨ ਹੋਰ ਦੋਸ਼ੀਆਂ ਦੀ ਸਜ਼ਾ ਬਰਕਰਾਰ ਰੱਖੀ ਹੈ। ਇਹ ਫੈਸਲਾ ਡੇਰਾ ਮੁਖੀ ਲਈ ਵੱਡੀ ਰਾਹਤ ਹੈ।
ਰਾਮ ਰਹੀਮ ਪੱਤਰਕਾਰ ਛੱਤਰਪਤੀ ਕਤਲ ਕਾਂਡ ਵਿੱਚ ਬਰੀ; ਹਾਈਕੋਰਟ ਦਾ ਵੱਡਾ ਫੈਸਲਾ, 3 ਹੋਰਨਾਂ ਦੀ ਸਜ਼ਾ ਰਹੀ ਬਰਕਰਾਰ
RELATED ARTICLES


