More
    HomePunjabi NewsLiberal Breakingਬਜਟ ਪੇਸ਼ ਹੋਣ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ...

    ਬਜਟ ਪੇਸ਼ ਹੋਣ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਸੁਰੱਖਿਆ ਏਜੰਸੀਆਂ ਹਰਕਤ ‘ਚ

    ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਬਜਟ ਪੇਸ਼ ਹੋਣ ਤੋਂ ਕੁਝ ਘੰਟੇ ਪਹਿਲਾਂ ਐਤਵਾਰ ਸਵੇਰੇ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਤੋਂ ਬਾਅਦ ਐਂਟੀ-ਬੰਬ ਸਕੁਐਡ ਅਤੇ ਸੁਰੱਖਿਆ ਏਜੰਸੀਆਂ ਨੇ ਪੂਰੇ ਕੰਪਲੈਕਸ ਦੀ ਤਲਾਸ਼ੀ ਲਈ। ਹਾਲਾਂਕਿ, ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਸੁਰੱਖਿਆ ਦੇ ਸਖ਼ਤ ਪ੍ਰਬੰਧਾਂ ਹੇਠ ਬਜਟ ਸੈਸ਼ਨ ਆਪਣੇ ਨਿਰਧਾਰਤ ਸਮੇਂ ਅਨੁਸਾਰ ਹੀ ਚੱਲੇਗਾ।

    RELATED ARTICLES

    Most Popular

    Recent Comments