More
    HomePunjabi NewsLiberal BreakingCM ਭਗਵੰਤ ਮਾਨ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਦੀਆਂ ਵਧਾਈਆਂ; ਅੱਜ ਬਜਟ 'ਚ...

    CM ਭਗਵੰਤ ਮਾਨ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਦੀਆਂ ਵਧਾਈਆਂ; ਅੱਜ ਬਜਟ ‘ਚ ਔਰਤਾਂ ਲਈ ‘ਵੱਡੀ ਖੁਸ਼ਖਬਰੀ’ ਦੇਣ ਦਾ ਕੀਤਾ ਵਾਅਦਾ

    ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਦੇਸ਼-ਵਿਦੇਸ਼ ਦੀਆਂ ਔਰਤਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੀਆਂ ਧੀਆਂ-ਭੈਣਾਂ ਦੀ ਹਿੰਮਤ ਨੂੰ ਸਲਾਮ ਕੀਤਾ ਹੈ। ਮਾਨ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਔਰਤਾਂ ਦੇ ਸਹਿਯੋਗ ਤੋਂ ਬਿਨਾਂ ਅਧੂਰੀ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਅੱਜ ਬਜਟ ਸੈਸ਼ਨ ਦੌਰਾਨ ਮਾਵਾਂ-ਭੈਣਾਂ ਲਈ ਇੱਕ ਵੱਡੀ ਖੁਸ਼ਖਬਰੀ ਪੇਸ਼ ਕੀਤੀ ਜਾਵੇਗੀ, ਜੋ ਉਨ੍ਹਾਂ ਨੂੰ ਆਤਮ-ਨਿਰਭਰ ਬਣਾਏਗੀ।

    RELATED ARTICLES

    Most Popular

    Recent Comments