ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਨੇ ਸਾਲ 2026-27 ਲਈ ਨਵੀਂ ਆਬਕਾਰੀ ਨੀਤੀ ਜਾਰੀ ਕਰ ਦਿੱਤੀ ਹੈ, ਜੋ 1 ਅਪ੍ਰੈਲ ਤੋਂ ਲਾਗੂ ਹੋਵੇਗੀ। ਇਸ ਤਹਿਤ ਭਾਰਤੀ ਸ਼ਰਾਬ ਅਤੇ ਬੀਅਰ ਦੀਆਂ ਕੀਮਤਾਂ ਵਿੱਚ 2% ਵਾਧਾ ਕੀਤਾ ਗਿਆ ਹੈ, ਜਦਕਿ ਵਿਦੇਸ਼ੀ ਬ੍ਰਾਂਡਾਂ ਦੀਆਂ ਕੀਮਤਾਂ ਸਥਿਰ ਰਹਿਣਗੀਆਂ। ਹੁਣ ਸ਼ਹਿਰ ਦੇ ਡਿਪਾਰਟਮੈਂਟਲ ਸਟੋਰਾਂ ਵਿੱਚ ਵੀ ਸ਼ਰਾਬ ਵਿਕ ਸਕੇਗੀ। ਪ੍ਰਸ਼ਾਸਨ ਅਨੁਸਾਰ ਇਹ ਵਾਧਾ ਮਹਿੰਗਾਈ ਕਾਰਨ ਕੀਤਾ ਗਿਆ ਹੈ।
ਚੰਡੀਗੜ੍ਹ ਦੀ ਨਵੀਂ ਆਬਕਾਰੀ ਨੀਤੀ: 1 ਅਪ੍ਰੈਲ ਤੋਂ ਸ਼ਰਾਬ ਅਤੇ ਬੀਅਰ ਹੋਵੇਗੀ ਮਹਿੰਗੀ; 2% ਤੱਕ ਵਧੀਆਂ ਕੀਮਤਾਂ
RELATED ARTICLES


