More
    HomePunjabi NewsLiberal Breaking‘ਲੋੜਵੰਦਾਂ ਲਈ 1000 ਰੁਪਏ ਵੀ ਬਹੁਤ ਨੇ’: ਡਾ. ਗੁਰਪ੍ਰੀਤ ਕੌਰ ਮਾਨ ਨੇ...

    ‘ਲੋੜਵੰਦਾਂ ਲਈ 1000 ਰੁਪਏ ਵੀ ਬਹੁਤ ਨੇ’: ਡਾ. ਗੁਰਪ੍ਰੀਤ ਕੌਰ ਮਾਨ ਨੇ ਬਜਟ ਦੀ ਕੀਤੀ ਸ਼ਲਾਘਾ, ਕਿਹਾ- ਮਾਨ ਸਰਕਾਰ ਨੇ ਨਿਭਾਇਆ ਹਰ ਵਾਅਦਾ

    ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਔਰਤਾਂ ਲਈ 1,000 ਰੁਪਏ ਮਹੀਨਾ ਭੱਤੇ ਦੇ ਐਲਾਨ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋੜਵੰਦ ਔਰਤਾਂ ਲਈ ਇਹ ਰਕਮ ਬਹੁਤ ਵੱਡੀ ਮਦਦ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਇਹ ਪਹਿਲੀ ਅਜਿਹੀ ਸਰਕਾਰ ਹੈ, ਜਿਸ ਨੇ ਚੋਣਾਂ ਦੌਰਾਨ ਕੀਤਾ ਆਪਣਾ ਹਰ ਵਾਅਦਾ ਪੂਰਾ ਕਰਕੇ ਦਿਖਾਇਆ ਹੈ।

    RELATED ARTICLES

    Most Popular

    Recent Comments