More
    HomePunjabi NewsLiberal Breakingਅਰਵਿੰਦ ਕੇਜਰੀਵਾਲ ਨੇ ਪੰਜਾਬ ਸਰਕਾਰ ਦੀ ਮਹਿਲਾ ਸਹਾਇਤਾ ਯੋਜਨਾ ਦੀ ਕੀਤੀ ਸ਼ਲਾਘਾ;...

    ਅਰਵਿੰਦ ਕੇਜਰੀਵਾਲ ਨੇ ਪੰਜਾਬ ਸਰਕਾਰ ਦੀ ਮਹਿਲਾ ਸਹਾਇਤਾ ਯੋਜਨਾ ਦੀ ਕੀਤੀ ਸ਼ਲਾਘਾ; ਕਿਹਾ- ਇਹ ਇਤਿਹਾਸਕ ਕਦਮ ਹੈ

    ਨਵੀਂ ਦਿੱਲੀ/ਚੰਡੀਗੜ੍ਹ: ਆਪ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਸਰਕਾਰ ਵੱਲੋਂ ਔਰਤਾਂ ਲਈ ₹1,000 ਅਤੇ SC ਔਰਤਾਂ ਲਈ ₹1,500 ਮਹੀਨਾ ਭੱਤੇ ਦੇ ਐਲਾਨ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕੌਮਾਂਤਰੀ ਮਹਿਲਾ ਦਿਵਸ ’ਤੇ ਇਹ ਗਾਰੰਟੀ ਪੂਰੀ ਕਰਨਾ ਮਹਿਲਾ ਸ਼ਕਤੀਕਰਨ ਵੱਲ ਸਭ ਤੋਂ ਵੱਡਾ ਕਦਮ ਹੈ। ਕੇਜਰੀਵਾਲ ਮੁਤਾਬਕ ਪੰਜਾਬ ਦੀ ‘ਆਪ’ ਸਰਕਾਰ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰ ਰਹੀ ਹੈ।

    RELATED ARTICLES

    Most Popular

    Recent Comments