ਚੰਡੀਗੜ੍ਹ: ਪੰਜਾਬ ਸਰਕਾਰ ਨੇ ਔਰਤਾਂ ਨੂੰ ਮਹੀਨਾਵਾਰ ਭੱਤਾ ਦੇਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਅਨੁਸਾਰ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟ੍ਰੇਸ਼ਨ ਵਿਸਾਖੀ ਵਾਲੇ ਦਿਨ ਯਾਨੀ 13 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਇਸ ਤਹਿਤ ਔਰਤਾਂ ਨੂੰ 1,000 ਰੁਪਏ ਅਤੇ ਐੱਸ.ਸੀ. ਮਹਿਲਾਵਾਂ ਨੂੰ 1,500 ਰੁਪਏ ਮਹੀਨਾ ਦਿੱਤੇ ਜਾਣਗੇ। ਲਾਭਪਾਤਰੀਆਂ ਨੂੰ ਆਨਲਾਈਨ ਪੋਰਟਲ ਜਾਂ ਸੁਵਿਧਾ ਕੇਂਦਰਾਂ ਰਾਹੀਂ ਅਪਲਾਈ ਕਰਨਾ ਹੋਵੇਗਾ।
ਪੰਜਾਬ ਦੀਆਂ ਔਰਤਾਂ ਲਈ ਵੱਡੀ ਖ਼ਬਰ: 1000 ਰੁਪਏ ਮਹੀਨਾ ਭੱਤੇ ਦੀ ਰਜਿਸਟ੍ਰੇਸ਼ਨ 13 ਅਪ੍ਰੈਲ ਤੋਂ ਹੋਵੇਗੀ ਸ਼ੁਰੂ
RELATED ARTICLES


