More
    HomePunjabi NewsLiberal BreakingPM ਮੋਦੀ ਨੇ ਟੀਮ ਇੰਡੀਆ ਨੂੰ ਵਿਸ਼ਵ ਕੱਪ ਜਿੱਤਣ 'ਤੇ ਦਿੱਤੀ ਵਧਾਈ;...

    PM ਮੋਦੀ ਨੇ ਟੀਮ ਇੰਡੀਆ ਨੂੰ ਵਿਸ਼ਵ ਕੱਪ ਜਿੱਤਣ ‘ਤੇ ਦਿੱਤੀ ਵਧਾਈ; ਖਿਡਾਰੀਆਂ ਨਾਲ ਫ਼ੋਨ ‘ਤੇ ਕੀਤੀ ਗੱਲਬਾਤ

    ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਹਿਮਦਾਬਾਦ ਵਿਖੇ ਨਿਊਜ਼ੀਲੈਂਡ ਨੂੰ ਹਰਾ ਕੇ T20 ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਨੂੰ ਵਧਾਈ ਦਿੱਤੀ ਹੈ। ਪੀਐਮ ਨੇ ਖਿਡਾਰੀਆਂ ਨਾਲ ਫ਼ੋਨ ‘ਤੇ ਗੱਲਬਾਤ ਕਰਦਿਆਂ ਉਨ੍ਹਾਂ ਦੇ ਸ਼ਾਨਦਾਰ ਜਜ਼ਬੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਲਗਾਤਾਰ ਦੂਜੀ ਵਾਰ ਅਤੇ ਕੁੱਲ ਤੀਜੀ ਵਾਰ ਵਿਸ਼ਵ ਚੈਂਪੀਅਨ ਬਣ ਕੇ ਟੀਮ ਨੇ 140 ਕਰੋੜ ਭਾਰਤੀਆਂ ਦਾ ਸਿਰ ਮਾਣ ਨਾਲ ਉੱਚਾ ਕਰ ਦਿੱਤਾ ਹੈ।

    RELATED ARTICLES

    Most Popular

    Recent Comments