ਆਦੀਆਂ: ਪੁਲਿਸ ਮੁਕਾਬਲੇ ਵਿੱਚ ਮਾਰੇ ਗਏ ਰਣਜੀਤ ਸਿੰਘ ਦਾ ਉਸ ਦੇ ਜੱਦੀ ਪਿੰਡ ਆਦੀਆਂ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ। ਰਣਜੀਤ 25 ਫਰਵਰੀ ਨੂੰ ਦੋ ਪੁਲਿਸ ਮੁਲਾਜ਼ਮਾਂ ਦੇ ਕਤਲ ਦੇ ਦੋਸ਼ ਹੇਠ ਹੋਏ ਮੁਕਾਬਲੇ ਵਿੱਚ ਮਾਰਿਆ ਗਿਆ ਸੀ। ਲਾਸ਼ ਦੀ ਹਾਲਤ ਵਿਗੜਨ ਕਾਰਨ ਪਰਿਵਾਰ ਨੇ ਸਸਕਾਰ ਦਾ ਫੈਸਲਾ ਲਿਆ। ਅਣਵਿਆਹੇ ਰਣਜੀਤ ਨੂੰ ਪਰਿਵਾਰ ਵੱਲੋਂ ਸਿਹਰਾ ਲਗਾਇਆ ਗਿਆ ਅਤੇ ਵੱਡੀ ਗਿਣਤੀ ’ਚ ਜਥੇਬੰਦੀਆਂ ਸ਼ਾਮਲ ਹੋਈਆਂ।
ਪੁਲਿਸ ਮੁਕਾਬਲੇ ’ਚ ਮਾਰੇ ਗਏ ਰਣਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ; ਪਰਿਵਾਰ ਨੇ ਸਿਹਰਾ ਸਜਾ ਕੇ ਦਿੱਤੀ ਅੰਤਿਮ ਵਿਦਾਈ
RELATED ARTICLES


