ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦੀ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਕੀਮ ਕੈਨੇਡਾ ਵਿੱਚ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਸਿਰਫ਼ ਮਹੀਨੇ ਗਿਣ ਰਹੇ ਹਨ, ਜਦਕਿ ਉਨ੍ਹਾਂ ਨੇ ਕਦੇ ਵਾਅਦੇ ਪੂਰੇ ਨਹੀਂ ਕੀਤੇ। ਮਾਨ ਨੇ ਬਿਜਲੀ ਦਰਾਂ ਵਿੱਚ 1.5 ਰੁਪਏ ਦੀ ਕਟੌਤੀ ਨੂੰ ਇਤਿਹਾਸਕ ਦੱਸਦਿਆਂ ਇਸ ਨੂੰ ਜਨਤਾ ਲਈ ਵੱਡੀ ਰਾਹਤ ਦੱਸਿਆ।
“ਕੈਨੇਡਾ ਵਰਗੇ ਦੇਸ਼ਾਂ ‘ਚ ਵੀ ਨਹੀਂ ਹੈ 10 ਲੱਖ ਦਾ ਮੁਫ਼ਤ ਇਲਾਜ”: CM ਭਗਵੰਤ ਮਾਨ ਨੇ ਵਿਰੋਧੀਆਂ ਨੂੰ ਘੇਰਿਆ
RELATED ARTICLES


