More
    HomePunjabi NewsLiberal Breakingਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਮਨਪ੍ਰੀਤ ਇਯਾਲੀ ਨੇ ਕੇਂਦਰ ਨੂੰ ਘੇਰਿਆ; ਕਿਹਾ-...

    ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਮਨਪ੍ਰੀਤ ਇਯਾਲੀ ਨੇ ਕੇਂਦਰ ਨੂੰ ਘੇਰਿਆ; ਕਿਹਾ- ‘ਚੁਣੇ ਹੋਏ ਸੰਸਦ ਮੈਂਬਰ ਨੂੰ ਸੰਸਦ ’ਚ ਬੋਲਣ ਤੋਂ ਕਿਉਂ ਰੋਕਿਆ ਜਾ ਰਿਹਾ?’

    ਚੰਡੀਗੜ੍ਹ: ਅਕਾਲੀ ਵਿਧਾਇਕ ਮਨਪ੍ਰੀਤ ਇਯਾਲੀ ਨੇ ਵਿਧਾਨ ਸਭਾ ਵਿੱਚ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦਾ ਮੁੱਦਾ ਚੁੱਕਦਿਆਂ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ 3 ਸਾਲਾਂ ਤੋਂ NSA ਅਧੀਨ ਬੰਦ ਅੰਮ੍ਰਿਤਪਾਲ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ, ਫਿਰ ਵੀ ਉਨ੍ਹਾਂ ਨੂੰ ਸੰਸਦ ਵਿੱਚ ਬੋਲਣ ਨਹੀਂ ਦਿੱਤਾ ਜਾ ਰਿਹਾ। ਇਯਾਲੀ ਨੇ ਦੋਸ਼ ਲਾਇਆ ਕਿ ਸਰਕਾਰ ਅਜਿਹੀਆਂ ਕਾਰਵਾਈਆਂ ਰਾਹੀਂ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾ ਰਹੀ ਹੈ।

    RELATED ARTICLES

    Most Popular

    Recent Comments