ਈਰਾਨ-ਇਜ਼ਰਾਈਲ ਜੰਗ ਕਾਰਨ ਤੇਲ ਬਾਜ਼ਾਰ ਵਿੱਚ ਭਾਰੀ ਉਛਾਲ ਦੇਖਣ ਨੂੰ ਮਿਲ ਰਿਹਾ ਹੈ। ਕੱਚਾ ਤੇਲ 2022 ਤੋਂ ਬਾਅਦ ਆਪਣੇ ਉੱਚਤਮ ਪੱਧਰ ‘ਤੇ ਪਹੁੰਚਦਿਆਂ 115 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਗਿਆ ਹੈ। ਆਰਥਿਕ ਮਾਹਰਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਤਣਾਅ ਜਾਰੀ ਰਿਹਾ ਤਾਂ ਕੀਮਤਾਂ 150 ਡਾਲਰ ਤੱਕ ਪਹੁੰਚ ਸਕਦੀਆਂ ਹਨ, ਜਿਸ ਨਾਲ ਦੁਨੀਆ ਭਰ ਵਿੱਚ ਮਹਿੰਗਾਈ ਦਾ ਵੱਡਾ ਸੰਕਟ ਖੜ੍ਹਾ ਹੋ ਸਕਦਾ ਹੈ।
,


