More
    HomePunjabi NewsLiberal Breakingਕੋਵਿਡ ਵੈਕਸੀਨ ਦੇ ਸਾਈਡ ਇਫੈਕਟਸ ’ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ: ਕੇਂਦਰ...

    ਕੋਵਿਡ ਵੈਕਸੀਨ ਦੇ ਸਾਈਡ ਇਫੈਕਟਸ ’ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ: ਕੇਂਦਰ ਨੂੰ ‘ਨੋ-ਫਾਲਟ’ ਮੁਆਵਜ਼ਾ ਨੀਤੀ ਤਿਆਰ ਕਰਨ ਦੇ ਦਿੱਤੇ ਨਿਰਦੇਸ਼

    ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕੋਵਿਡ-19 ਟੀਕਾਕਰਨ ਤੋਂ ਬਾਅਦ ਗੰਭੀਰ ਮਾੜੇ ਪ੍ਰਭਾਵਾਂ (AEFI) ਦਾ ਸ਼ਿਕਾਰ ਹੋਏ ਲੋਕਾਂ ਲਈ ‘ਨੋ-ਫਾਲਟ ਮੁਆਵਜ਼ਾ ਨੀਤੀ’ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦੀ ਬੈਂਚ ਨੇ ਕਿਹਾ ਕਿ ਸਾਈਡ ਇਫੈਕਟਸ ਨਾਲ ਜੁੜਿਆ ਡਾਟਾ ਸਮੇਂ-ਸਮੇਂ ‘ਤੇ ਜਨਤਕ ਕੀਤਾ ਜਾਵੇ। ਹਾਲਾਂਕਿ, ਅਦਾਲਤ ਨੇ ਵੈਕਸੀਨ ਦੇ ਮਾੜੇ ਪ੍ਰਭਾਵਾਂ ਦੀ ਜਾਂਚ ਲਈ ਵੱਖਰਾ ਮਾਹਰ ਪੈਨਲ ਬਣਾਉਣ ਤੋਂ ਇਨਕਾਰ ਕਰ ਦਿੱਤਾ।

    RELATED ARTICLES

    Most Popular

    Recent Comments