ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਬੱਚਿਆਂ ‘ਤੇ ਸੋਸ਼ਲ ਮੀਡੀਆ ਦੇ ਮਾੜੇ ਪ੍ਰਭਾਵਾਂ ‘ਤੇ ਚਿੰਤਾ ਪ੍ਰਗਟਾਈ। ਸਦਨ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਬੱਚਿਆਂ ਦੀ ਮਾਨਸਿਕ ਸਿਹਤ ਅਤੇ ਸੁਰੱਖਿਆ ਲਈ ਸੋਸ਼ਲ ਮੀਡੀਆ ਦੀ ਵਰਤੋਂ ਵਾਸਤੇ ਇੱਕ ਨਿਸ਼ਚਿਤ ਉਮਰ ਸੀਮਾ ਤੈਅ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਅਤੇ ਸਬੰਧਤ ਅਦਾਰਿਆਂ ਨੂੰ ਇਸ ਦਿਸ਼ਾ ਵਿੱਚ ਸਖ਼ਤ ਕਾਨੂੰਨ ਬਣਾਉਣ ਦੀ ਅਪੀਲ ਕੀਤੀ।
ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ਦੀ ਉਮਰ ਸੀਮਾ ਹੋਵੇ ਤੈਅ: ਵਿਧਾਨ ਸਭਾ ਵਿੱਚ ਮੰਤਰੀ ਅਮਨ ਅਰੋੜਾ ਨੇ ਚੁੱਕਿਆ ਅਹਿਮ ਮੁੱਦਾ
RELATED ARTICLES


