More
    HomePunjabi NewsLiberal Breaking2027 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਖੰਨਾ ਅਤੇ ਜਗਰਾਓਂ ਬਣਨਗੇ...

    2027 ‘ਚ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਖੰਨਾ ਅਤੇ ਜਗਰਾਓਂ ਬਣਨਗੇ ਜ਼ਿਲ੍ਹੇ: ਸੁਖਬੀਰ ਸਿੰਘ ਬਾਦਲ ਦਾ ਵੱਡਾ ਵਾਅਦਾ

    ਖੰਨਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ‘ਪੰਜਾਬ ਬਚਾਓ ਰੈਲੀ’ ਦੌਰਾਨ ਇੱਕ ਵੱਡਾ ਐਲਾਨ ਕਰਦਿਆਂ ਕਿਹਾ ਕਿ 2027 ਵਿੱਚ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਖੰਨਾ ਅਤੇ ਜਗਰਾਓਂ ਨੂੰ ਪੂਰਨ ਜ਼ਿਲ੍ਹੇ ਦਾ ਦਰਜਾ ਦਿੱਤਾ ਜਾਵੇਗਾ। ਬਾਦਲ ਨੇ ਕਿਹਾ ਕਿ ਪ੍ਰਸ਼ਾਸਨਿਕ ਸਹੂਲਤਾਂ ਅਤੇ ਇਲਾਕੇ ਦੇ ਸਰਵਪੱਖੀ ਵਿਕਾਸ ਲਈ ਇਹ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਕੀਤੀ ਜਾਵੇਗੀ।

    RELATED ARTICLES

    Most Popular

    Recent Comments