More
    HomePunjabi NewsLiberal Breakingਅਮਿਤ ਸ਼ਾਹ ਦੀ ਮੋਗਾ ਰੈਲੀ ਤੋਂ ਪਹਿਲਾਂ ਭਾਰਤ-ਅਮਰੀਕਾ ਡੀਲ ਦਾ ਮੁੱਦਾ ਗਰਮਾਇਆ;...

    ਅਮਿਤ ਸ਼ਾਹ ਦੀ ਮੋਗਾ ਰੈਲੀ ਤੋਂ ਪਹਿਲਾਂ ਭਾਰਤ-ਅਮਰੀਕਾ ਡੀਲ ਦਾ ਮੁੱਦਾ ਗਰਮਾਇਆ; ਪੰਜਾਬ ‘ਚ ਭਾਜਪਾ ਲਈ ਖੜ੍ਹੀ ਹੋ ਸਕਦੀ ਹੈ ਵੱਡੀ ਮੁਸ਼ਕਲ

    ਮੋਗਾ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 14 ਮਾਰਚ ਨੂੰ ਹੋਣ ਵਾਲੀ ਮੋਗਾ ਰੈਲੀ ਤੋਂ ਪਹਿਲਾਂ ਭਾਰਤ-ਅਮਰੀਕਾ ਵਪਾਰਕ ਸਮਝੌਤੇ ਦਾ ਮੁੱਦਾ ਭਖ ਗਿਆ ਹੈ। ਵਿਰੋਧੀ ਧਿਰਾਂ ਅਤੇ ਕਿਸਾਨ ਜਥੇਬੰਦੀਆਂ ਇਸ ਡੀਲ ਨੂੰ ਪੰਜਾਬ ਦੇ ਡੇਅਰੀ ਅਤੇ ਖੇਤੀਬਾੜੀ ਸੈਕਟਰ ਲਈ ਘਾਤਕ ਦੱਸ ਰਹੀਆਂ ਹਨ। ਮਾਹਿਰਾਂ ਮੁਤਾਬਕ ਜੇਕਰ ਕੇਂਦਰ ਨੇ ਸਥਿਤੀ ਸਪੱਸ਼ਟ ਨਾ ਕੀਤੀ, ਤਾਂ ਇਹ ਮੁੱਦਾ ਪੰਜਾਬ ਵਿੱਚ ਭਾਜਪਾ ਦੀਆਂ ਸਿਆਸੀ ਉਮੀਦਾਂ ਨੂੰ ਵੱਡਾ ਝਟਕਾ ਦੇ ਸਕਦਾ ਹੈ।

    RELATED ARTICLES

    Most Popular

    Recent Comments