More
    HomePunjabi NewsLiberal Breaking"ਦੇਸ਼ ਦੀਆਂ ਹੁਣ ਤੱਕ ਦੀਆਂ ਸਾਰੀਆਂ ਮਹਿਲਾ ਵਿਧਾਇਕਾਂ ਤੇ ਸੰਸਦ ਮੈਂਬਰਾਂ 'ਚੋਂ...

    “ਦੇਸ਼ ਦੀਆਂ ਹੁਣ ਤੱਕ ਦੀਆਂ ਸਾਰੀਆਂ ਮਹਿਲਾ ਵਿਧਾਇਕਾਂ ਤੇ ਸੰਸਦ ਮੈਂਬਰਾਂ ‘ਚੋਂ ਮੈਂ ਸਭ ਤੋਂ ਗਰੀਬ ਹਾਂ”: ਨਰਿੰਦਰ ਕੌਰ ਭਰਾਜ

    ਸੰਗਰੂਰ: ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਆਪਣੀ ਜਾਇਦਾਦ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਭਰਾਜ ਨੇ ਦਾਅਵਾ ਕੀਤਾ ਕਿ ਦੇਸ਼ ਵਿੱਚ ਹੁਣ ਤੱਕ ਜਿੰਨੀਆਂ ਵੀ ਮਹਿਲਾ ਵਿਧਾਇਕ ਜਾਂ ਸੰਸਦ ਮੈਂਬਰ ਚੁਣੀਆਂ ਗਈਆਂ ਹਨ, ਉਨ੍ਹਾਂ ਵਿੱਚੋਂ ਉਹ ਜਾਇਦਾਦ ਪੱਖੋਂ ਸਭ ਤੋਂ ਗਰੀਬ ਹਨ। ਉਨ੍ਹਾਂ ਕਿਹਾ ਕਿ ਉਹ ਇੱਕ ਸਾਧਾਰਨ ਪਰਿਵਾਰ ਨਾਲ ਸਬੰਧ ਰੱਖਦੇ ਹਨ ਅਤੇ ਲੋਕਾਂ ਦੀ ਸੇਵਾ ਕਰਨਾ ਹੀ ਉਨ੍ਹਾਂ ਦਾ ਮੁੱਖ ਮਕਸਦ ਹੈ।

    RELATED ARTICLES

    Most Popular

    Recent Comments