More
    HomePunjabi NewsEntertainmentਸਿੱਧੂ ਮੂਸੇਵਾਲਾ ਕਤਲ ਕੇਸ: ਪਵਨ ਬਿਸ਼ਨੋਈ ਤੇ ਜਗਤਾਰ ਸਿੰਘ ਨੂੰ ਸੁਪਰੀਮ ਕੋਰਟ...

    ਸਿੱਧੂ ਮੂਸੇਵਾਲਾ ਕਤਲ ਕੇਸ: ਪਵਨ ਬਿਸ਼ਨੋਈ ਤੇ ਜਗਤਾਰ ਸਿੰਘ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

    ਨਵੀਂ ਦਿੱਲੀ: ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਸੁਪਰੀਮ ਕੋਰਟ ਨੇ ਦੋ ਮੁਲਜ਼ਮਾਂ ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਦੋਵਾਂ ਨੂੰ ਰਾਹਤ ਦਿੰਦਿਆਂ ਇਹ ਫੈਸਲਾ ਸੁਣਾਇਆ। ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਗੋਲੀਆਂ ਮਾਰ ਕੇ ਕੀਤਾ ਗਿਆ ਸੀ।

    RELATED ARTICLES

    Most Popular

    Recent Comments