More
    HomePunjabi NewsLiberal Breakingਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ;...

    ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ; ਪੰਜਾਬ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ

    ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਰਿਵਾਰਾਂ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਦੋਵਾਂ ਆਗੂਆਂ ਨੇ ਗੁਰੂ ਚਰਨਾਂ ਵਿੱਚ ਸ਼ੁਕਰਾਨਾ ਅਦਾ ਕੀਤਾ ਅਤੇ ਦੇਸ਼-ਪੰਜਾਬ ਦੀ ਸ਼ਾਂਤੀ ਲਈ ਅਰਦਾਸ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਸੀਐਮ ਮਾਨ ਨੇ ਕਿਹਾ ਕਿ ਅਦਾਲਤੀ ਫੈਸਲਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਸੱਚਾਈ ਦੀ ਹੀ ਜਿੱਤ ਹੁੰਦੀ ਹੈ।

    RELATED ARTICLES

    Most Popular

    Recent Comments