ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਅੱਜ ਵੱਡੀ ਕਾਰਵਾਈ ਕਰਦਿਆਂ ਵਿਧਾਇਕਾ ਰਾਜਿੰਦਰ ਕੌਰ ਛੀਨਾ ਵੱਲੋਂ ਸੁੱਖਪਾਲ ਸਿੰਘ ਖਹਿਰਾ ਖ਼ਿਲਾਫ਼ ਪੇਸ਼ ਕੀਤਾ ਗਿਆ ਨਿੰਦਾ ਪ੍ਰਸਤਾਵ ਪਾਸ ਕਰ ਦਿੱਤਾ ਗਿਆ। ਛੀਨਾ ਨੇ ਖਹਿਰਾ ਵੱਲੋਂ ਔਰਤਾਂ ਬਾਰੇ ਕੀਤੀਆਂ ਟਿੱਪਣੀਆਂ ਨੂੰ ਬੇਹੱਦ ਅਪਮਾਨਜਨਕ ਦੱਸਦਿਆਂ ਸਖ਼ਤ ਕਾਰਵਾਈ ਦੀ ਮੰਗ ਕੀਤੀ। ਵਿਰੋਧੀ ਧਿਰ ਦੇ ਹੰਗਾਮੇ ਦੇ ਬਾਵਜੂਦ, ਸਦਨ ਨੇ ਬਹੁਮਤ ਨਾਲ ਇਸ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ।
ਸੁੱਖਪਾਲ ਖਹਿਰਾ ਖ਼ਿਲਾਫ਼ ਵਿਧਾਨ ਸਭਾ ‘ਚ ਨਿੰਦਾ ਪ੍ਰਸਤਾਵ ਪਾਸ; ਵਿਧਾਇਕਾ ਰਾਜਿੰਦਰ ਕੌਰ ਛੀਨਾ ਨੇ ਪੇਸ਼ ਕੀਤਾ ਮਤਾ
RELATED ARTICLES


