ਵਾਸ਼ਿੰਗਟਨ: ਈਰਾਨ ਨਾਲ ਵਧਦੇ ਤਣਾਅ ਅਤੇ ਤੇਲ ਦੀਆਂ ਵਧਦੀਆਂ ਕੀਮਤਾਂ ਦਰਮਿਆਨ ਅਮਰੀਕਾ ਨੇ ਵੱਡਾ ਫੈਸਲਾ ਲਿਆ ਹੈ। ਬਾਇਡਨ-ਟਰੰਪ ਪ੍ਰਸ਼ਾਸਨ ਨੇ ਦੁਨੀਆ ਦੇ ਸਾਰੇ ਦੇਸ਼ਾਂ ਨੂੰ ਸਮੁੰਦਰ ਵਿੱਚ ਫਸੇ ਰੂਸੀ ਕੱਚੇ ਤੇਲ ਨੂੰ ਖਰੀਦਣ ਲਈ 30 ਦਿਨਾਂ ਦੀ ਵਿਸ਼ੇਸ਼ ਛੋਟ ਦਿੱਤੀ ਹੈ। ਇਹ ਕਦਮ ਈਰਾਨ ਦੀ ਉਸ ਚੇਤਾਵਨੀ ਤੋਂ ਬਾਅਦ ਆਇਆ ਹੈ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਹੋਰਮੁਜ਼ ਸਟ੍ਰੇਟ ਦੀ ਨਾਕਾਬੰਦੀ ਕਾਰਨ ਤੇਲ ਦੀਆਂ ਕੀਮਤਾਂ 200 ਡਾਲਰ ਪ੍ਰਤੀ ਬੈਰਲ ਤੱਕ ਜਾ ਸਕਦੀਆਂ ਹਨ।
ਗਲੋਬਲ ਤੇਲ ਸੰਕਟ: ਅਮਰੀਕਾ ਨੇ ਸਾਰੇ ਦੇਸ਼ਾਂ ਨੂੰ ਰੂਸੀ ਤੇਲ ਖਰੀਦਣ ਲਈ ਦਿੱਤੀ 30 ਦਿਨਾਂ ਦੀ ਛੋਟ
RELATED ARTICLES


