ਮੋਹਾਲੀ: ‘ਪ੍ਰੋਗਰੈਸਿਵ ਪੰਜਾਬ ਇਨਵੈਸਟਰ ਸਮਿਟ 2026’ ਦੇ ਸ਼ਾਨਦਾਰ ਆਗਾਜ਼ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ਵ ਪ੍ਰਸਿੱਧ ਸਟੀਲ ਕੰਪਨੀ ArcelorMittal ਦੇ ਚੇਅਰਮੈਨ ਲਕਸ਼ਮੀ ਨਿਵਾਸ ਮਿੱਤਲ ਨਾਲ ਅਹਿਮ ਮੁਲਾਕਾਤ ਕੀਤੀ। ਚੰਡੀਗੜ੍ਹ ਵਿਖੇ ਹੋਈ ਇਸ ਮੀਟਿੰਗ ਦੌਰਾਨ ਪੰਜਾਬ ਵਿੱਚ ਵੱਡੇ ਪੱਧਰ ‘ਤੇ ਨਿਵੇਸ਼ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਬਾਰੇ ਸਾਰਥਕ ਚਰਚਾ ਹੋਈ। ਮਾਨ ਨੇ ਕਿਹਾ ਕਿ ਪੰਜਾਬ ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣ ਰਿਹਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਲਕਸ਼ਮੀ ਨਿਵਾਸ ਮਿੱਤਲ ਨਾਲ ਕੀਤੀ ਅਹਿਮ ਮੁਲਾਕਾਤ; ਪੰਜਾਬ ਵਿੱਚ ਵੱਡੇ ਨਿਵੇਸ਼ ਅਤੇ ਰੁਜ਼ਗਾਰ ‘ਤੇ ਹੋਈ ਚਰਚਾ
RELATED ARTICLES


