More
    HomePunjabi NewsLiberal Breakingਪੰਜਾਬ ਵਾਸੀ ਹੋ ਜਾਣ ਸਾਵਧਾਨ: ਭਲਕੇ ਤੋਂ ਬਦਲੇਗਾ ਮੌਸਮ ਦਾ ਮਿਜ਼ਾਜ; ਮੀਂਹ...

    ਪੰਜਾਬ ਵਾਸੀ ਹੋ ਜਾਣ ਸਾਵਧਾਨ: ਭਲਕੇ ਤੋਂ ਬਦਲੇਗਾ ਮੌਸਮ ਦਾ ਮਿਜ਼ਾਜ; ਮੀਂਹ ਤੇ ਠੰਢੀਆਂ ਹਵਾਵਾਂ ਦੀ ਚਿਤਾਵਨੀ

    ਚੰਡੀਗੜ੍ਹ: ਪੰਜਾਬ ਵਿੱਚ ਕੱਲ੍ਹ ਤੋਂ ਮੌਸਮ ਵਿੱਚ ਵੱਡੀ ਤਬਦੀਲੀ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਸੂਬੇ ਦੇ ਕਈ ਹਿੱਸਿਆਂ ਵਿੱਚ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ ਅਤੇ ਤੇਜ਼ ਠੰਢੀਆਂ ਹਵਾਵਾਂ ਚੱਲਣਗੀਆਂ। ਇਸ ਨਾਲ ਤਾਪਮਾਨ ਵਿੱਚ ਗਿਰਾਵਟ ਆਵੇਗੀ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ, ਪਰ ਕਿਸਾਨਾਂ ਨੂੰ ਫ਼ਸਲਾਂ ਦੇ ਬਚਾਅ ਲਈ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ।

    RELATED ARTICLES

    Most Popular

    Recent Comments