More
    HomePunjabi NewsLiberal Breakingਭਦੌੜ 'ਚ ਅਕਾਲੀ ਦਲ ਦੀ 'ਪੰਜਾਬ ਬਚਾਓ' ਰੈਲੀ: ਸੁਖਬੀਰ ਬਾਦਲ ਨੇ ਵਿਰੋਧੀਆਂ...

    ਭਦੌੜ ‘ਚ ਅਕਾਲੀ ਦਲ ਦੀ ‘ਪੰਜਾਬ ਬਚਾਓ’ ਰੈਲੀ: ਸੁਖਬੀਰ ਬਾਦਲ ਨੇ ਵਿਰੋਧੀਆਂ ਤੇ ਕੱਸੇ ਨਿਸ਼ਾਨੇ

    ਬਰਨਾਲਾ: ਸ਼੍ਰੋਮਣੀ ਅਕਾਲੀ ਦਲ ਵੱਲੋਂ ਭਦੌੜ ਹਲਕੇ ਵਿੱਚ ‘ਪੰਜਾਬ ਬਚਾਓ’ ਰੈਲੀ ਕੀਤੀ ਗਈ, ਜਿੱਥੇ ਭਾਰੀ ਮੀਂਹ ਦੇ ਬਾਵਜੂਦ ਵਰਕਰਾਂ ਦਾ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਵਰਕਰ ਸਿਰਾਂ ‘ਤੇ ਕੁਰਸੀਆਂ ਰੱਖ ਕੇ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੂੰ ਸੁਣਨ ਲਈ ਡਟੇ ਰਹੇ। ਅਕਾਲੀ ਆਗੂਆਂ ਨੇ ਪੰਜਾਬ ਦੀ ‘ਆਪ’ ਸਰਕਾਰ ਅਤੇ ਕਾਂਗਰਸ ‘ਤੇ ਤਿੱਖੇ ਹਮਲੇ ਕਰਦਿਆਂ ਸੂਬੇ ਦੀ ਬਦਹਾਲੀ ਲਈ ਦੋਵਾਂ ਪਾਰਟੀਆਂ ਨੂੰ ਜ਼ਿੰਮੇਵਾਰ ਠਹਿਰਾਇਆ।

    RELATED ARTICLES

    Most Popular

    Recent Comments