ਮੋਹਾਲੀ: ‘ਪ੍ਰੋਗਰੈਸਿਵ ਪੰਜਾਬ ਇਨਵੈਸਟਰ ਸਮਿਟ 2026’ ਦੇ ਸ਼ਾਨਦਾਰ ਸਮਾਪਤੀ ਸਮਾਰੋਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼-ਵਿਦੇਸ਼ ਦੇ ਨਿਵੇਸ਼ਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ AI ਅਤੇ ਨਵੀਂ ਤਕਨੀਕ ਦੇ ਇਸ ਦੌਰ ਵਿੱਚ ਮੋਹਾਲੀ ਤੇਜ਼ੀ ਨਾਲ ਇੱਕ ਵੱਡੇ ‘ਟੈੱਕ ਹੱਬ’ ਵਜੋਂ ਉੱਭਰ ਰਿਹਾ ਹੈ। ਨਿਵੇਸ਼ਕਾਂ ਵੱਲੋਂ ਦਿਖਾਇਆ ਗਿਆ ਭਰੋਸਾ ਪੰਜਾਬ ਵਿੱਚ ਉਦਯੋਗਿਕ ਤਰੱਕੀ ਦੇ ਨਾਲ-ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਹਜ਼ਾਰਾਂ ਨਵੇਂ ਰਾਹ ਖੋਲ੍ਹੇਗਾ।
“ਮੋਹਾਲੀ ਬਣੇਗਾ ਦੁਨੀਆ ਦਾ ਵੱਡਾ ‘Tech Hub'”: ਸੀਐਮ ਮਾਨ ਨੇ ‘ਪ੍ਰੋਗਰੈਸਿਵ ਪੰਜਾਬ ਇਨਵੈਸਟਰ ਸਮਿਟ 2026’ ਦਾ ਕੀਤਾ ਸ਼ਾਨਦਾਰ ਸਮਾਪਨ
RELATED ARTICLES


