ਚੰਡੀਗੜ੍ਹ: ਪੰਜਾਬ ਵਿੱਚ ‘ਆਪ’ ਸਰਕਾਰ ਦੇ 4 ਸਾਲ ਪੂਰੇ ਹੋਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਿਪੋਰਟ ਕਾਰਡ ਪੇਸ਼ ਕੀਤਾ। ਮਾਨ ਨੇ ਕਿਹਾ ਕਿ ਸਰਕਾਰ ਬਣਨ ਦੇ ਮਹਿਜ਼ 5 ਮਹੀਨਿਆਂ ਵਿੱਚ ਹਰ ਘਰ ਨੂੰ ਬਿਨਾਂ ਸ਼ਰਤ ਮੁਫ਼ਤ ਬਿਜਲੀ ਦਿੱਤੀ ਗਈ। ਉਨ੍ਹਾਂ 64,000 ਨੌਕਰੀਆਂ, 829 ਆਮ ਆਦਮੀ ਕਲੀਨਿਕ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਨੂੰ ਆਪਣੀ ਸਰਕਾਰ ਦੀਆਂ ਵੱਡੀਆਂ ਪ੍ਰਾਪਤੀਆਂ ਦੱਸਿਆ।
“ਸਰਕਾਰ ਬਣਨ ਦੇ 5 ਮਹੀਨੇ ਅੰਦਰ ਮੁਫ਼ਤ ਬਿਜਲੀ ਦੀ ਗਰੰਟੀ ਕੀਤੀ ਪੂਰੀ”: ਸੀਐਮ ਭਗਵੰਤ ਮਾਨ ਨੇ 4 ਸਾਲਾਂ ਦਾ ਰਿਪੋਰਟ ਕਾਰਡ ਕੀਤਾ ਪੇਸ਼
RELATED ARTICLES


