More
    HomePunjabi NewsLiberal Breakingਚੈੱਕ ਬਾਊਂਸ ਮਾਮਲਾ: ਡੇਰਾਬੱਸੀ ਅਦਾਲਤ ਵੱਲੋਂ ‘ਆਪ’ ਵਿਧਾਇਕਾ ਅਨਮੋਲ ਗਗਨ ਮਾਨ ਦੇ...

    ਚੈੱਕ ਬਾਊਂਸ ਮਾਮਲਾ: ਡੇਰਾਬੱਸੀ ਅਦਾਲਤ ਵੱਲੋਂ ‘ਆਪ’ ਵਿਧਾਇਕਾ ਅਨਮੋਲ ਗਗਨ ਮਾਨ ਦੇ ਪਤੀ ਸਣੇ 3 ਨੂੰ 2-2 ਸਾਲ ਦੀ ਸਜ਼ਾ

    ਡੇਰਾਬੱਸੀ: ਅਦਾਲਤ ਨੇ 2018 ਦੇ ਚੈੱਕ ਬਾਊਂਸ ਮਾਮਲੇ ਵਿੱਚ ਇੱਕ ਹਾਊਸਿੰਗ ਪ੍ਰੋਜੈਕਟ ਫਰਮ ਦੇ ਤਿੰਨ ਭਾਈਵਾਲਾਂ ਨੂੰ 2-2 ਸਾਲ ਦੀ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਸਜ਼ਾ ਪਾਉਣ ਵਾਲਿਆਂ ਵਿੱਚ ਖਰੜ ਤੋਂ ‘ਆਪ’ ਵਿਧਾਇਕਾ ਅਨਮੋਲ ਗਗਨ ਮਾਨ ਦੇ ਪਤੀ ਸ਼ਹਿਬਾਜ਼ ਸਿੰਘ ਸੋਹੀ ਵੀ ਸ਼ਾਮਲ ਹਨ। ਹਾਲਾਂਕਿ, ਅਦਾਲਤ ਨੇ ਫੈਸਲੇ ਤੋਂ ਤੁਰੰਤ ਬਾਅਦ ਸ਼ਹਿਬਾਜ਼ ਸਿੰਘ, ਨਛੱਤਰ ਸਿੰਘ ਅਤੇ ਜਤਿੰਦਰ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ।

    RELATED ARTICLES

    Most Popular

    Recent Comments