ਜਲੰਧਰ/ਮੋਹਾਲੀ: ਪੰਜਾਬ ਵਿੱਚ ਕੌਮਾਂਤਰੀ ਹਾਕੀ ਦੀ ਵਾਪਸੀ ਹੋ ਰਹੀ ਹੈ। ਏਸ਼ੀਆਈ ਹਾਕੀ ਚੈਂਪੀਅਨਸ਼ਿਪ 44 ਸਾਲਾਂ ਬਾਅਦ ਪੰਜਾਬ ਵਿੱਚ ਕਰਵਾਈ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਜਲੰਧਰ ਦੇ ਬਰਲਟਨ ਪਾਰਕ ਅਤੇ ਮੋਹਾਲੀ ਦੇ ਸਟੇਡੀਅਮ ਵਿੱਚ ਮੈਚ ਖੇਡੇ ਜਾਣਗੇ। ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਮੋਹਾਲੀ ਵਿੱਚ ਉਦਘਾਟਨੀ ਤੇ ਸਮਾਪਤੀ ਸਮਾਰੋਹ ਹੋਣਗੇ।
ਪੰਜਾਬ ਲਈ ਮਾਣ ਵਾਲੀ ਗੱਲ: 44 ਸਾਲਾਂ ਬਾਅਦ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਕਰੇਗਾ ਸੂਬਾ; ਜਲੰਧਰ ਤੇ ਮੋਹਾਲੀ ‘ਚ ਹੋਣਗੇ ਮੈਚ
RELATED ARTICLES


