More
    HomePunjabi NewsLiberal Breakingਬੇਅੰਤ ਸਿੰਘ ਕਤਲ ਕਾਂਡ: ਬਲਵੰਤ ਸਿੰਘ ਰਾਜੋਆਣਾ ਦੀ ਅਪੀਲ 'ਤੇ ਸੁਪਰੀਮ ਕੋਰਟ...

    ਬੇਅੰਤ ਸਿੰਘ ਕਤਲ ਕਾਂਡ: ਬਲਵੰਤ ਸਿੰਘ ਰਾਜੋਆਣਾ ਦੀ ਅਪੀਲ ‘ਤੇ ਸੁਪਰੀਮ ਕੋਰਟ ਵਿੱਚ ਅੱਜ ਅਹਿਮ ਸੁਣਵਾਈ; ਕੇਂਦਰ ਨੂੰ ਦਿੱਤਾ ਸੀ ਆਖਰੀ ਮੌਕਾ

    ਨਵੀਂ ਦਿੱਲੀ: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਰਾਜੋਆਣਾ ਨੇ ਲਗਭਗ 30 ਸਾਲਾਂ ਦੀ ਕੈਦ ਅਤੇ ਰਹਿਮ ਦੀ ਅਪੀਲ ‘ਤੇ ਫੈਸਲਾ ਲੈਣ ਵਿੱਚ ਹੋਈ ਦੇਰੀ ਦਾ ਹਵਾਲਾ ਦੇ ਕੇ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਕੀਤੀ ਹੈ। ਅਦਾਲਤ ਨੇ ਪਿਛਲੀ ਸੁਣਵਾਈ ‘ਚ ਕੇਂਦਰ ਨੂੰ ਅੱਜ ਤੱਕ ਦਾ ਅਲਟੀਮੇਟਮ ਦਿੱਤਾ ਹੋਇਆ ਸੀ।

    RELATED ARTICLES

    Most Popular

    Recent Comments