ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੌਜੂਦਾ ਸਿਆਸੀ ਹਾਲਾਤਾਂ ‘ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਸਿਆਸਤ ਦਾ ਮਿਆਰ ਇੰਨਾ ਡਿੱਗ ਚੁੱਕਾ ਹੈ ਕਿ ਲੋਕਾਂ ਦਾ ਨਜ਼ਰੀਆ ਹੀ ਬਦਲ ਗਿਆ ਹੈ। ਵੜਿੰਗ ਮੁਤਾਬਕ ਹੁਣ ਜਨਤਾ ਸਰਕਾਰ ਦੀਆਂ ਨੀਤੀਆਂ ‘ਤੇ ਨਹੀਂ, ਸਗੋਂ ਉਨ੍ਹਾਂ ਦੀ ਨੀਅਤ ‘ਤੇ ਸਵਾਲ ਖੜ੍ਹੇ ਕਰਨ ਲੱਗ ਪਈ ਹੈ। ਉਨ੍ਹਾਂ ਨੇ ਵਿਰੋਧੀਆਂ ‘ਤੇ ਸਿਆਸਤ ਨੂੰ ਗੰਧਲਾ ਕਰਨ ਦੇ ਦੋਸ਼ ਲਾਏ।
ਰਾਜਾ ਵੜਿੰਗ ਦਾ ਸਿਆਸਤ ਦੇ ਡਿੱਗਦੇ ਮਿਆਰ ‘ਤੇ ਤਿੱਖਾ ਹਮਲਾ; ਕਿਹਾ- ਹੁਣ ਲੋਕ ਨੀਤੀਆਂ ‘ਤੇ ਨਹੀਂ, ਨੀਅਤਾਂ ‘ਤੇ ਉਠਾਉਂਦੇ ਨੇ ਸਵਾਲ
RELATED ARTICLES


