More
    HomePunjabi NewsLiberal Breakingਦਿੱਲੀ ਦੇ ਪਾਲਮ ਇਲਾਕੇ 'ਚ ਭਿਆਨਕ ਅੱਗ: ਉੱਚੀ ਇਮਾਰਤ 'ਚ ਲੱਗੀ ਅੱਗ...

    ਦਿੱਲੀ ਦੇ ਪਾਲਮ ਇਲਾਕੇ ‘ਚ ਭਿਆਨਕ ਅੱਗ: ਉੱਚੀ ਇਮਾਰਤ ‘ਚ ਲੱਗੀ ਅੱਗ ਬੁਝਾਉਣ ਲਈ 25 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ

    ਨਵੀਂ ਦਿੱਲੀ: ਦਿੱਲੀ ਦੇ ਪਾਲਮ ਇਲਾਕੇ ਵਿੱਚ ਅੱਜ ਇੱਕ ਬਹੁ-ਮੰਜ਼ਿਲਾ ਇਮਾਰਤ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਤੇਜ਼ ਸੀ ਕਿ ਧੂੰਏਂ ਦੇ ਗੁਬਾਰ ਦੂਰੋਂ ਹੀ ਦੇਖੇ ਜਾ ਸਕਦੇ ਸਨ। ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ 25 ਗੱਡੀਆਂ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ, ਪਰ ਇਮਾਰਤ ਅੰਦਰ ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।

    RELATED ARTICLES

    Most Popular

    Recent Comments