More
    HomePunjabi NewsLiberal Breakingਅੰਮ੍ਰਿਤਸਰ 'ਚ 11 ਨਵੇਂ ਆਮ ਆਦਮੀ ਕਲੀਨਿਕਾਂ ਨੂੰ ਮਨਜ਼ੂਰੀ; 4 ਕਰੋੜ ਦਾ...

    ਅੰਮ੍ਰਿਤਸਰ ‘ਚ 11 ਨਵੇਂ ਆਮ ਆਦਮੀ ਕਲੀਨਿਕਾਂ ਨੂੰ ਮਨਜ਼ੂਰੀ; 4 ਕਰੋੜ ਦਾ ਫੰਡ ਜਾਰੀ, 42 ਟੈਸਟ ਹੋਣਗੇ ਮੁਫ਼ਤ

    ਅੰਮ੍ਰਿਤਸਰ: ਜ਼ਿਲ੍ਹੇ ਦੇ ਲੋਕਾਂ ਲਈ ਸਿਹਤ ਸਹੂਲਤਾਂ ਵਿੱਚ ਵੱਡਾ ਵਾਧਾ ਕਰਦਿਆਂ ਪੰਜਾਬ ਸਰਕਾਰ ਨੇ 11 ਨਵੇਂ ਆਮ ਆਦਮੀ ਕਲੀਨਿਕਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਪ੍ਰੋਜੈਕਟ ਲਈ 4 ਕਰੋੜ ਰੁਪਏ ਦਾ ਫੰਡ ਵੀ ਜਾਰੀ ਕਰ ਦਿੱਤਾ ਗਿਆ ਹੈ। ਇਨ੍ਹਾਂ ਕਲੀਨਿਕਾਂ ਵਿੱਚ 42 ਤਰ੍ਹਾਂ ਦੇ ਟੈਸਟ ਅਤੇ ਸਾਰੀਆਂ ਦਵਾਈਆਂ ਬਿਲਕੁਲ ਮੁਫ਼ਤ ਮਿਲਣਗੀਆਂ। ਸਿਹਤ ਵਿਭਾਗ ਅਨੁਸਾਰ ਇਨ੍ਹਾਂ ਕਲੀਨਿਕਾਂ ਵਿੱਚ ਜਲਦ ਹੀ ਕੰਮ ਸ਼ੁਰੂ ਹੋ ਜਾਵੇਗਾ, ਜਿਸ ਨਾਲ ਆਮ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਵਧੀਆ ਇਲਾਜ ਮਿਲੇਗਾ।

    RELATED ARTICLES

    Most Popular

    Recent Comments