ਚੰਡੀਗੜ੍ਹ: ਸਾਬਕਾ ਆਈਏਐਸ ਅਧਿਕਾਰੀ ਕੰਵਲਜੀਤ ਸਿੰਘ (ਕੇ.ਜੇ.ਐਸ.) ਚੀਮਾ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਚੀਮਾ ਪ੍ਰਕਾਸ਼ ਸਿੰਘ ਬਾਦਲ ਦਾ ਪਰਛਾਵਾਂ ਸਨ ਅਤੇ ਉਨ੍ਹਾਂ ਦੇ ਬੋਲਾਂ ਨੂੰ ਅਮਲੀ ਰੂਪ ਦਿੰਦੇ ਸਨ। ਉਨ੍ਹਾਂ ਕਿਹਾ ਕਿ ਅਜਿਹੇ ਕਾਬਲ ਅਧਿਕਾਰੀਆਂ ਦਾ ਪਾਰਟੀ ਵਿੱਚ ਆਉਣਾ ਅਕਾਲੀ ਦਲ ਦੇ ਕਾਡਰ ਨੂੰ ਹੋਰ ਮਜ਼ਬੂਤ ਕਰੇਗਾ।
ਸਾਬਕਾ ਆਈਏਐਸ ਅਧਿਕਾਰੀ ਕੇ.ਜੇ.ਐਸ. ਚੀਮਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ; ਸੁਖਬੀਰ ਸਿੰਘ ਬਾਦਲ ਨੇ ਕੀਤਾ ਨਿੱਘਾ ਸਵਾਗਤ
RELATED ARTICLES


