ਨਵੀਂ ਦਿੱਲੀ: ਭਾਜਪਾ ਦੇ ਸੀਨੀਅਰ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਬੈਠਕ ਦੌਰਾਨ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਸਰਹੱਦੀ ਸੁਰੱਖਿਆ ਅਤੇ ਸੂਬੇ ਦੇ ਵਿਕਾਸ ਕਾਰਜਾਂ ਸਮੇਤ ਕਈ ਅਹਿਮ ਮੁੱਦਿਆਂ ‘ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਸੋਢੀ ਨੇ ਪੰਜਾਬ ਦੀਆਂ ਮੁਸ਼ਕਿਲਾਂ ਬਾਰੇ ਗ੍ਰਹਿ ਮੰਤਰੀ ਨੂੰ ਜਾਣੂ ਕਰਵਾਇਆ, ਜਿਸ ‘ਤੇ ਅਮਿਤ ਸ਼ਾਹ ਨੇ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਭਾਜਪਾ ਦੇ ਸੀਨੀਅਰ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ; ਪੰਜਾਬ ਦੇ ਅਹਿਮ ਮੁੱਦਿਆਂ ‘ਤੇ ਹੋਈ ਚਰਚਾ
RELATED ARTICLES


