ਪੰਜਾਬ ਸਰਕਾਰ ਵੱਲੋਂ ਖੇਡ ਨਰਸਰੀ ਲਈ ਕੋਚ ਅਤੇ ਸੁਪਰਵਾਈਜ਼ਰ ਦੀਆਂ 286 ਅਸਾਮੀਆਂ ਲਈ ਕਰਵਾਈ ਜਾ ਰਹੀ ਭਰਤੀ ਲਈ ਨਵਾਂ ਅਪਡੇਟ ਆਇਆ ਹੈ । ਸਰਕਾਰ ਨੇ ਅਰਜ਼ੀ ਦੀ ਸਮਾਂ ਸੀਮਾ ਵਧਾ ਦਿੱਤੀ ਹੈ। ਹੁਣ ਲੋਕ 10 ਮਾਰਚ ਤੱਕ ਅਪਲਾਈ ਕਰ ਸਕਣਗੇ। ਇਹ ਭਰਤੀ ਪ੍ਰਕਿਰਿਆ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਰਾਹੀਂ ਆਊਟਸੋਰਸ ਕੀਤੀ ਜਾ ਰਹੀ ਹੈ।
ਪੰਜਾਬ ਸਰਕਾਰ ਵੱਲੋਂ ਖੇਡ ਨਰਸਰੀ ਲਈ ਕੋਚ ਅਤੇ ਸੁਪਰਵਾਈਜ਼ਰ ਦੀਆਂ 286 ਅਸਾਮੀਆਂ ਸੰਬਧੀ ਨਵੀਂ ਅੱਪਡੇਟ
RELATED ARTICLES