ਚੰਡੀਗੜ੍ਹ: ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜੇ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ‘ਤੇ ਲੱਗੇ ਇਲਜ਼ਾਮ ਬਿਲਕੁਲ ਝੂਠੇ ਹਨ। ਭੁੱਲਰ ਨੇ ਸਪੱਸ਼ਟ ਕੀਤਾ ਕਿ ਉਹ ਜਾਂਚ ਵਿੱਚ ਕੋਈ ਰੁਕਾਵਟ ਨਹੀਂ ਬਣਨਾ ਚਾਹੁੰਦੇ ਅਤੇ ਚਾਹੁੰਦੇ ਹਨ ਕਿ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਸਕੇ, ਇਸੇ ਲਈ ਉਹ ਆਪਣਾ ਅਸਤੀਫ਼ਾ ਸੌਂਪ ਰਹੇ ਹਨ।
ਅਸਤੀਫਾ ਦੇਣ ਤੋਂ ਬਾਅਦ ਲਾਲਜੀਤ ਸਿੰਘ ਭੁੱਲਰ ਦਾ ਬਿਆਨ “ਇਲਜ਼ਾਮ ਬੇਬੁਨਿਆਦ, ਪਰ ਜਾਂਚ ਵਿੱਚ ਕੋਈ ਰੁਕਾਵਟ ਨਹੀਂ ਚਾਹੁੰਦਾ”
RELATED ARTICLES


