ਅੰਮ੍ਰਿਤਸਰ: ਜਲੰਧਰ ਦੇ ਮਸ਼ਹੂਰ ਸ਼ਾਕਾਹਾਰੀ ਬਾਡੀਬਿਲਡਰ ਵਰਿੰਦਰ ਘੁੰਮਣ ਦੀ ਮੌਤ ਦੇ ਮਾਮਲੇ ਵਿੱਚ ਅੰਮ੍ਰਿਤਸਰ ਪੁਲਿਸ ਦੀ SIT ਰਿਪੋਰਟ ਤੋਂ ਬਾਅਦ ਚਾਰ ਡਾਕਟਰਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਘੁੰਮਣ ਦੇ ਭਰਾ ਰੱਬੀ ਨੇ ਦੋਸ਼ ਲਾਇਆ ਕਿ ਪੁਲਿਸ ਨੇ ਬਹੁਤ ਕਮਜ਼ੋਰ ਧਾਰਾਵਾਂ ਲਗਾਈਆਂ ਹਨ। ਉਨ੍ਹਾਂ ਹਸਪਤਾਲ ਦੇ ਬਿਆਨਾਂ ਅਤੇ ਜਾਂਚ ਰਿਪੋਰਟ ਵਿੱਚ ਵੱਡੇ ਵਿਰੋਧਾਭਾਸ ਹੋਣ ਦਾ ਦਾਅਵਾ ਕਰਦਿਆਂ ਇਨਸਾਫ਼ ਦੀ ਮੰਗ ਕੀਤੀ ਹੈ।
ਬਾਡੀਬਿਲਡਰ ਵਰਿੰਦਰ ਘੁੰਮਣ ਮੌਤ ਮਾਮਲਾ: SIT ਦੀ ਰਿਪੋਰਟ ਤੋਂ ਬਾਅਦ 4 ਡਾਕਟਰਾਂ ਖ਼ਿਲਾਫ਼ ਕੇਸ ਦਰਜ; ਭਰਾ ਨੇ ਪੁਲਿਸ ਕਾਰਵਾਈ ‘ਤੇ ਚੁੱਕੇ ਸਵਾਲ
RELATED ARTICLES


