More
    HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫ਼ਾਜ਼ਿਲਕਾ ਲਈ ਵੱਡਾ ਐਲਾਨ; 650 ਕਿੱਲੋਮੀਟਰ ਸੜਕਾਂ...

    ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫ਼ਾਜ਼ਿਲਕਾ ਲਈ ਵੱਡਾ ਐਲਾਨ; 650 ਕਿੱਲੋਮੀਟਰ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਨੂੰ ਦਿੱਤੀ ਹਰੀ ਝੰਡੀ

    ਜਲਾਲਾਬਾਦ: ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਾਜ਼ਿਲਕਾ ਜ਼ਿਲ੍ਹੇ ਲਈ ਬੁਨਿਆਦੀ ਢਾਂਚੇ ਦੇ ਵੱਡੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਉਨ੍ਹਾਂ 300 ਕਿਲੋਮੀਟਰ ਨਵੀਆਂ ਸੜਕਾਂ ਬਣਾਉਣ ਅਤੇ 350 ਕਿਲੋਮੀਟਰ ਪੁਰਾਣੀਆਂ ਸੜਕਾਂ ਦੀ ਮੁਰੰਮਤ ਦਾ ਨੀਂਹ ਪੱਥਰ ਰੱਖਿਆ। ਮਾਨ ਨੇ ਕਿਹਾ ਕਿ ਸਰਹੱਦੀ ਖੇਤਰਾਂ ਦੇ ਵਿਕਾਸ ਲਈ ਸਰਕਾਰ ਵਚਨਬੱਧ ਹੈ ਅਤੇ ਠੇਕੇਦਾਰਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ ਤਾਂ ਜੋ ਸੜਕਾਂ ਦੀ ਗੁਣਵੱਤਾ ਲੰਬੇ ਸਮੇਂ ਤੱਕ ਬਣੀ ਰਹੇ।

    RELATED ARTICLES

    Most Popular

    Recent Comments