ਨਵੀਂ ਦਿੱਲੀ: ਭਾਰਤ ਸਰਕਾਰ ਦਾ ਖਾਣ ਮੰਤਰਾਲਾ ਅੱਜ 23 ਮਾਰਚ ਨੂੰ 19 ਮਹੱਤਵਪੂਰਨ ਅਤੇ ਰਣਨੀਤਕ ਖਣਿਜ ਬਲਾਕਾਂ ਦੀ ਨਿਲਾਮੀ ਸ਼ੁਰੂ ਕਰ ਰਿਹਾ ਹੈ। ਇਹ ਕਦਮ ਭਾਰਤ ਨੂੰ ਸਵੱਛ ਊਰਜਾ ਅਤੇ ਉੱਚ-ਤਕਨੀਕੀ ਖੇਤਰਾਂ ਵਿੱਚ ਸਵੈ-ਨਿਰਭਰ ਬਣਾਉਣ ਲਈ ਚੁੱਕਿਆ ਗਿਆ ਹੈ। ਇਨ੍ਹਾਂ ਖਣਿਜਾਂ ਦੀ ਵਰਤੋਂ ਇਲੈਕਟ੍ਰਿਕ ਵਾਹਨਾਂ ਦੀਆਂ ਬੈਟਰੀਆਂ ਅਤੇ ਹੋਰ ਅਧੁਨਿਕ ਉਪਕਰਨਾਂ ਦੇ ਨਿਰਮਾਣ ਵਿੱਚ ਕੀਤੀ ਜਾਵੇਗੀ।
ਕੇਂਦਰੀ ਖਾਣ ਮੰਤਰਾਲਾ ਅੱਜ 19 ਮਹੱਤਵਪੂਰਨ ਖਣਿਜ ਬਲਾਕਾਂ ਦੀ ਕਰੇਗਾ ਨਿਲਾਮੀ; ਦੇਸ਼ ਦੀ ਊਰਜਾ ਸੁਰੱਖਿਆ ਲਈ ਅਹਿਮ ਕਦਮ
RELATED ARTICLES


