ਅੰਮ੍ਰਿਤਸਰ/ਚੰਡੀਗੜ੍ਹ: ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਦੂਜੇ ਪਾਸੇ, ਅੰਮ੍ਰਿਤਸਰ ਦੇ DCP ਨਾਲ ਬੰਦ ਕਮਰਾ ਮੀਟਿੰਗ ਤੋਂ ਬਾਅਦ ਡੀਐਮ ਰੰਧਾਵਾ ਦਾ ਪਰਿਵਾਰ ਮੰਗਲਵਾਰ ਨੂੰ ਪੋਸਟ-ਮਾਰਟਮ ਕਰਵਾਉਣ ਲਈ ਸਹਿਮਤ ਹੋ ਗਿਆ ਹੈ। ਭੁੱਲਰ ਨੇ ਫੇਸਬੁੱਕ ‘ਤੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਸਰੰਡਰ ਕੀਤਾ ਹੈ। ਪੁਲਿਸ ਹੁਣ ਭੁੱਲਰ ਨੂੰ ਅੰਮ੍ਰਿਤਸਰ ਲੈ ਕੇ ਰਵਾਨਾ ਹੋ ਗਈ ਹੈ।
ਲਾਲਜੀਤ ਭੁੱਲਰ ਦਾ ਅਸਤੀਫ਼ਾ ਰਾਜਪਾਲ ਵੱਲੋਂ ਪ੍ਰਵਾਨ; DCP ਨਾਲ ਮੀਟਿੰਗ ਤੋਂ ਬਾਅਦ ਪੀੜਤ ਪਰਿਵਾਰ ਪੋਸਟ-ਮਾਰਟਮ ਲਈ ਸਹਿਮਤ
RELATED ARTICLES


