ਫ਼ਤਿਹਗੜ੍ਹ ਸਾਹਿਬ: ਮਾਨਹਾਨੀ ਦੇ ਇੱਕ ਮਾਮਲੇ ਵਿੱਚ ਫ਼ਤਿਹਗੜ੍ਹ ਸਾਹਿਬ ਦੀ ਸਬ-ਡਿਵੀਜ਼ਨਲ ਅਦਾਲਤ ਨੇ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਪੇਸ਼ੀ ਤੋਂ ਛੋਟ ਦੀ ਅਰਜ਼ੀ ਰੱਦ ਕਰਦਿਆਂ ਉਨ੍ਹਾਂ ਨੂੰ ਮੁੜ ਸੰਮਨ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਵਕੀਲ ਨੇ ਹਾਈਕੋਰਟ ਵਿੱਚ ਅਪੀਲ ਦਾਇਰ ਕਰਨ ਦੀ ਦਲੀਲ ਦਿੱਤੀ ਸੀ, ਜਿਸ ਨੂੰ ਅਦਾਲਤ ਨੇ ਪ੍ਰਵਾਨ ਨਹੀਂ ਕੀਤਾ।
ਮਾਨਹਾਨੀ ਮਾਮਲਾ: ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਅਦਾਲਤ ਤੋਂ ਨਹੀਂ ਮਿਲੀ ਰਾਹਤ; ਫ਼ਤਿਹਗੜ੍ਹ ਸਾਹਿਬ ਅਦਾਲਤ ਨੇ ਮੁੜ ਸੰਮਨ ਕੀਤੇ ਜਾਰੀ
RELATED ARTICLES


