More
    HomePunjabi NewsLiberal Breakingਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅਦਾਲਤ ਨੇ 5 ਦਿਨਾਂ ਦੇ ਪੁਲਿਸ...

    ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅਦਾਲਤ ਨੇ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

    ਅੰਮ੍ਰਿਤਸਰ: ਵੇਅਰਹਾਊਸਿੰਗ ਅਧਿਕਾਰੀ ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਅੰਮ੍ਰਿਤਸਰ ਦੀ ਅਦਾਲਤ ਨੇ ਵੱਡਾ ਫ਼ੈਸਲਾ ਸੁਣਾਉਂਦਿਆਂ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਪੁਲਿਸ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਭੁੱਲਰ ਤੋਂ ਪੁੱਛਗਿੱਛ ਕਰਨੀ ਹੈ। ਭੁੱਲਰ ਨੇ ਪਹਿਲਾਂ ਹੀ ਦਾਅਵਾ ਕੀਤਾ ਸੀ ਕਿ ਉਹ ਜਾਂਚ ਵਿੱਚ ਸਹਿਯੋਗ ਦੇਣਗੇ ਅਤੇ ਸੱਚ ਸਾਹਮਣੇ ਆਵੇਗਾ।

    RELATED ARTICLES

    Most Popular

    Recent Comments