More
    HomePunjabi NewsLiberal Breakingਮਾਨ ਸਰਕਾਰ ਵੱਲੋਂ ਸਾਹਨੇਵਾਲ ਲਈ 23.99 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰੋਜੈਕਟਾਂ...

    ਮਾਨ ਸਰਕਾਰ ਵੱਲੋਂ ਸਾਹਨੇਵਾਲ ਲਈ 23.99 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਨੂੰ ਮਨਜ਼ੂਰੀ

    ਸਾਹਨੇਵਾਲ (ਲੁਧਿਆਣਾ): ਪੰਜਾਬ ਦੀ ਮਾਨ ਸਰਕਾਰ ਨੇ ਸਾਹਨੇਵਾਲ ਦੇ ਵਿਕਾਸ ਲਈ ਵੱਡਾ ਕਦਮ ਚੁੱਕਦਿਆਂ 23.99 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਨ੍ਹਾਂ ਪ੍ਰੋਜੈਕਟਾਂ ਤਹਿਤ ਇਲਾਕੇ ਦੀਆਂ ਸੜਕਾਂ, ਨਿਕਾਸੀ ਅਤੇ ਹੋਰ ਜ਼ਰੂਰੀ ਸਹੂਲਤਾਂ ਵਿੱਚ ਸੁਧਾਰ ਕੀਤਾ ਜਾਵੇਗਾ, ਜਿਸ ਨਾਲ ਹਜ਼ਾਰਾਂ ਲੋਕਾਂ ਨੂੰ ਸਿੱਧਾ ਫਾਇਦਾ ਹੋਵੇਗਾ।

    RELATED ARTICLES

    Most Popular

    Recent Comments