ਬਠਿੰਡਾ: ਕਿਸਾਨ ਮੇਲੇ ਦੌਰਾਨ ਖੇਤੀਬਾੜੀ ਮਾਹਿਰਾਂ ਅਤੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਘਟ ਰਹੇ ਪਾਣੀ ਦੇ ਪੱਧਰ ਅਤੇ ਪ੍ਰਦੂਸ਼ਣ ਨੂੰ ਰੋਕਣ ਲਈ ਫ਼ਸਲੀ ਚੱਕਰ ਵਿੱਚੋਂ ਨਿਕਲਣਾ ਜ਼ਰੂਰੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਰਵਾਇਤੀ ਖੇਤੀ ਦੀ ਬਜਾਏ ਹੋਰ ਬਦਲਵੀਆਂ ਫ਼ਸਲਾਂ ਅਪਨਾਉਣ ਲਈ ਪ੍ਰੇਰਿਤ ਕੀਤਾ।
ਬਠਿੰਡਾ ਕਿਸਾਨ ਮੇਲਾ: ਪੰਜਾਬ ਦਾ ਪੌਣ-ਪਾਣੀ ਬਚਾਉਣ ਲਈ ਖੇਤੀ ਵਿਭਿੰਨਤਾ ਅਪਨਾਉਣ ਦਾ ਦਿੱਤਾ ਸੱਦਾ
RELATED ARTICLES


