More
    HomePunjabi NewsLiberal Breakingਵੱਡੀ ਖ਼ਬਰ: ਪਟਿਆਲਾ ਪੁਲਿਸ ਨੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਕੀਤਾ ਗ੍ਰਿਫ਼ਤਾਰ

    ਵੱਡੀ ਖ਼ਬਰ: ਪਟਿਆਲਾ ਪੁਲਿਸ ਨੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਕੀਤਾ ਗ੍ਰਿਫ਼ਤਾਰ

    ਪਟਿਆਲਾ: ਪੰਜਾਬ ਸਿਆਸਤ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪਟਿਆਲਾ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਪੁਲਿਸ ਨੇ ਇਹ ਕਾਰਵਾਈ ਕਿਸੇ ਪੁਰਾਣੇ ਮਾਮਲੇ ਜਾਂ ਸ਼ਿਕਾਇਤ ਦੇ ਅਧਾਰ ‘ਤੇ ਕੀਤੀ ਹੈ। ਪਠਾਣਮਾਜਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਹਲਚਲ ਤੇਜ਼ ਹੋ ਗਈ ਹੈ ਅਤੇ ਪੁਲਿਸ ਵੱਲੋਂ ਜਲਦ ਹੀ ਅਧਿਕਾਰਤ ਬਿਆਨ ਜਾਰੀ ਕੀਤਾ ਜਾ ਸਕਦਾ ਹੈ।

    RELATED ARTICLES

    Most Popular

    Recent Comments