More
    HomePunjabi NewsLiberal Breakingਦੀਪ ਸਿੱਧੂ ਦੇ ਭਰਾ ਮਨਦੀਪ ਸਿੰਘ ਸਿੱਧੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ: 'ਅਕਾਲੀ...

    ਦੀਪ ਸਿੱਧੂ ਦੇ ਭਰਾ ਮਨਦੀਪ ਸਿੰਘ ਸਿੱਧੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦਾ ਸਕੱਤਰ ਜਨਰਲ ਕੀਤਾ ਨਿਯੁਕਤ

    ਤਰਨਤਾਰਨ/ਅੰਮ੍ਰਿਤਸਰ: ਸਵਰਗੀ ਦੀਪ ਸਿੱਧੂ ਦੇ ਭਰਾ ਅਤੇ ਪੇਸ਼ੇ ਤੋਂ ਵਕੀਲ ਮਨਦੀਪ ਸਿੰਘ ਸਿੱਧੂ ਨੂੰ ਸਿਆਸੀ ਹਲਕਿਆਂ ਵਿੱਚ ਵੱਡੀ ਜ਼ਿੰਮੇਵਾਰੀ ਮਿਲੀ ਹੈ। ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵੱਲੋਂ ਉਨ੍ਹਾਂ ਨੂੰ ਪਾਰਟੀ ਦਾ ਸਕੱਤਰ ਜਨਰਲ ਨਿਯੁਕਤ ਕੀਤਾ ਗਿਆ ਹੈ। ਦੱਸ ਦੇਈਏ ਕਿ ਮਨਦੀਪ ਸਿੱਧੂ ਪਹਿਲਾਂ ਵੀ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਸਰਗਰਮ ਰਹੇ ਹਨ ਅਤੇ ਇਸ ਨਿਯੁਕਤੀ ਨਾਲ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਦੀ ਉਮੀਦ ਜਤਾਈ ਜਾ ਰਹੀ ਹੈ।

    RELATED ARTICLES

    Most Popular

    Recent Comments