ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਨੂੰ ਇਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਹਰਕਤ ਵਿੱਚ ਆ ਗਈਆਂ ਹਨ। ਪੁਲਿਸ ਅਤੇ ਬੰਬ ਸਕਵਾਡ ਵੱਲੋਂ ਇਮਾਰਤ ਦੀ ਗਹਿਰਾਈ ਨਾਲ ਤਲਾਸ਼ੀ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਲੋਕਾਂ ਨੂੰ ਘਬਰਾਉਣ ਨਾ ਕਰਨ ਦੀ ਅਪੀਲ ਕੀਤੀ ਹੈ।
BREAKING: ਦਿੱਲੀ ਵਿਧਾਨ ਸਭਾ ਨੂੰ ਫਿਰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਵੱਲੋਂ ਤਲਾਸ਼ੀ ਜਾਰੀ
RELATED ARTICLES


