More
    HomePunjabi NewsLiberal BreakingBREAKING: ਪੰਜਾਬ ਵਿੱਚ ਨਾਇਰਾ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ, ਲੋਕਾਂ 'ਤੇ...

    BREAKING: ਪੰਜਾਬ ਵਿੱਚ ਨਾਇਰਾ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ, ਲੋਕਾਂ ‘ਤੇ ਵਧਿਆ ਬੋਝ

    ਚੰਡੀਗੜ੍ਹ: ਪੰਜਾਬ ਵਿੱਚ ਪ੍ਰਾਈਵੇਟ ਕੰਪਨੀ ਨਾਇਰਾ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ। ਪੈਟਰੋਲ ਦੀ ਕੀਮਤ 5 ਰੁਪਏ ਅਤੇ ਡੀਜ਼ਲ ਦੀ ਕੀਮਤ 2 ਤੋਂ 3 ਰੁਪਏ ਤੱਕ ਵਧਾਈ ਗਈ ਹੈ। ਹਾਲਾਂਕਿ ਸਰਕਾਰੀ ਕੰਪਨੀਆਂ ਦੇ ਰੇਟ ਅਜੇ ਵੀ ਸਥਿਰ ਹਨ ਜਿਸ ਕਾਰਨ ਮਾਰਕੀਟ ਵਿੱਚ ਕੀਮਤਾਂ ਵਿੱਚ ਫਰਕ ਦੇਖਣ ਨੂੰ ਮਿਲ ਰਿਹਾ ਹੈ।

    RELATED ARTICLES

    Most Popular

    Recent Comments