ਨਵੀਂ ਦਿੱਲੀ: ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਬੈਂਕਾਂ ਵੱਲੋਂ ਮਾਸਿਕ ਘੱਟੋ-ਘੱਟ ਬੈਲੇਂਸ ਨਾ ਰੱਖਣ ‘ਤੇ ਲਗਾਏ ਜਾਂਦੇ ਜੁਰਮਾਨਿਆਂ ਦਾ ਮੁੱਦਾ ਜ਼ੋਰ-ਸ਼ੋਰ ਨਾਲ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਹ ਜੁਰਮਾਨੇ ਗਰੀਬ ਅਤੇ ਮੱਧ ਵਰਗ ਦੇ ਲੋਕਾਂ ‘ਤੇ ਵਾਧੂ ਆਰਥਿਕ ਬੋਝ ਪਾ ਰਹੇ ਹਨ। ਸੀਚੇਵਾਲ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਬੈਂਕਾਂ ਦੀਆਂ ਇਨ੍ਹਾਂ ਨੀਤੀਆਂ ‘ਤੇ ਰੋਕ ਲਗਾਈ ਜਾਵੇ ਤਾਂ ਜੋ ਆਮ ਲੋਕਾਂ ਦੀ ਕਮਾਈ ਸੁਰੱਖਿਅਤ ਰਹਿ ਸਕੇ।
ਰਾਜ ਸਭਾ ‘ਚ ਗੂੰਜਿਆ ਬੈਂਕ ਜੁਰਮਾਨਿਆਂ ਦਾ ਮੁੱਦਾ: ਸੰਤ ਸੀਚੇਵਾਲ ਨੇ ਘੱਟੋ-ਘੱਟ ਬੈਲੇਂਸ ਨਾ ਰੱਖਣ ‘ਤੇ ਲੱਗਦੇ ਜੁਰਮਾਨਿਆਂ ‘ਤੇ ਚੁੱਕੇ ਸਵਾਲ
RELATED ARTICLES


