ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਵੱਡਾ ਫੇਰਬਦਲ ਕਰਦਿਆਂ ਕਈ IAS ਅਤੇ PCS ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਕਾਰਵਾਈ ਤਹਿਤ IAS ਅਧਿਕਾਰੀ ਕੰਚਨ ਨੂੰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬਠਿੰਡਾ ਵਜੋਂ ਤਾਇਨਾਤ ਕੀਤਾ ਗਿਆ ਹੈ। ਇਹ ਫ਼ੈਸਲਾ ਪ੍ਰਸ਼ਾਸਨਿਕ ਕੰਮਕਾਜ ਨੂੰ ਹੋਰ ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਮਕਸਦ ਨਾਲ ਲਿਆ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ: ਕਈ IAS ਅਤੇ PCS ਅਧਿਕਾਰੀਆਂ ਦੇ ਤਬਾਦਲੇ; ਕੰਚਨ ਬਣੀ ਬਠਿੰਡਾ ਦੀ ਨਵੀਂ ADC
RELATED ARTICLES


